PunjabTop News

SGPC ਕਮੇਟੀ ਦਾ ਬਜਟ ਇਜਲਾਸ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਤੀ ਵਰ੍ਹੇ 2025-26 ਦਾ ਬਜਟ ਇਜਲਾਸ ਅੱਜ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਇੱਥੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ ਲਗਪਗ 12 ਵਜੇ ਸ਼ੁਰੂ ਹੋਵੇਗਾ।ਇਸ ਇਜਲਾਸ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 10 ਫ਼ੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ। ਉਹ ਇੱਥੇ ਜਥੇਦਾਰਾਂ ਦੀ ਬਹਾਲੀ ਲਈ ਪ੍ਰਦਰਸ਼ਨ ਕਰਨਗੇ। ਦਮਦਮੀ ਟਕਸਾਲ ਨੇ ਐਲਾਨ ਕੀਤਾ ਹੈ ਕਿ ਇਹ ਰੋਸ ਮਾਰਚ ਸ਼ਾਂਤਮਈ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button