Breaking NewsPunjabTop News

ਬਲਾਤਕਾਰ ਮਾਮਲੇ ‘ਚ ਪਾਸਟਰ ਬਜਿੰਦਰ ਨੂੰ ਹੋਈ ਉਮਰਕੈਦ

ਬਲਾਤਕਾਰ ਮਾਮਲੇ ਚ ਮੋਹਾਲੀ ਅਦਾਲਤ ਪਾਸਟਰ ਬਜਿੰਦਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈlਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 1 ਲੱਖ ਰੁਪਏ ਜ਼ਰੁਮਾਨਾ ਵੀ ਲਗਾਇਆ ਗਿਆ ਹੈ। ਉਸ ਨੂੰ ਇਹ ਸਜ਼ਾ ਧਾਰਾ 376 (2), 323 ਤੇ 506 ਤਹਿਤ ਸੁਣਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button