PunjabTop News

ਮੈਂ ਹਾਰ ਗਿਆ ਤਾਂ ਮੈਂ ਪ੍ਰਧਾਨਗੀ ਛੱਡ ਦੇਵਾਂਗਾ :- ਰਾਜਾ ਵੜਿੰਗ 

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ  ਨੇ ਸੁਨੀਲ ਜਾਖੜ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ। ਦਰਅਸਲ, ਰਾਜਾ ਵੜਿੰਗ ਨੇ ਭਾਜਪਾ ਆਗੂ ਸੁਨੀਲ ਜਾਖੜ  ਨੂੰ ਵੱਡੀ ਚੁਣੌਤੀ ਦਿੰਦਿਆਂ ਹੋਇਆਂ ਕਿਹਾ ਕਿ ਸੁਨੀਲ ਜਾਖੜ ਅਬੋਹਰ ਤੋਂ ਸੰਦੀਪ ਜਾਖੜਦਾ ਅਸਤੀਫ਼ਾ ਦਿਵਾਉਣ ਅਤੇ ਬਾਅਦ ਵਿਚ ਉਹ ਖ਼ੁਦ ਵਿਧਾਇਕ ਦੇ ਅਹੁਦੇ ਦੀ ਚੋਣ ਲੜਨ।

ਰਾਜਾ ਵੜਿੰਗ ਨੇ ਖੁੱਲ੍ਹੀ ਚੁਣੌਤੀ ਦਿੰਦੇ ਕਿਹਾ ਕਿ ਸੁਨੀਲ ਜਾਖੜ ਅਬੋਹਰ ਤੋਂ ਸੰਦੀਪ ਜਾਖੜ ਦਾ ਅਸਤੀਫ਼ਾ ਦਿਵਾ ਕੇ ਖ਼ੁਦ ਇਸ ਹਲਕੇ ਤੋਂ ਵਿਧਾਇਕੀ ਦੀ ਜ਼ਿਮਨੀ ਚੋਣ ਲੜਨ। ਉਨ੍ਹਾਂ ਕਿਹਾ ਕਿ ਜੇਕਰ ਸੰਦੀਪ ਜਾਖੜ ਦੇ ਅਸਤੀਫ਼ੇ ਮਗਰੋਂ ਇਸ ਹਲਕੇ ‘ਤੇ ਜ਼ਿਮਨੀ ਚੋਣ ਹੁੰਦੀ ਹੈ ਤਾਂ ਮੈਂ ਵੀ ਅਬੋਹਰ ਤੋਂ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਾਂਗਾ। ਰਾਜਾ ਵੜਿੰਗ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਮੈਂ ਹਾਰ ਗਿਆ ਤਾਂ ਮੈਂ ਪ੍ਰਧਾਨਗੀ ਛੱਡ ਦੇਵਾਂਗਾ। ਜਿੱਥੋਂ ਸੁਨੀਲ ਜਾਖੜ ਚੋਣ ਲੜਨਗੇ ਮੈਂ ਵੀ ਉਥੋਂ ਚੋਣ ਲੜਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button