PunjabTop News

Amritsar ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਅੰਮ੍ਰਿਤਸਰ: ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਸਾਰੀਆਂ ਪ੍ਰੀਖਿਆਵਾਂ 20 ਜੂਨ ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਨੇ ਇਹ ਫ਼ੈਸਲਾਂ 1984 ਦੇ ਦੁਖਾਂਤ ਤਹਿਤ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ, ਉਸ ਤਹਿਤ ਲਿਆ ਗਿਆ ਹੈ।

5d29bb8ab79b922103a9b78e1eff8a8e3c394a35 rs img preview

ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਯੂਨੀਵਰਸਿਟੀ ਵੱਲੋਂ ਬਾਕਾਇਦਾ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਹੈ। ਹਾਲਾਂਕਿ ਯੂਨੀਵਰਸਿਟੀ ਦੇ ਪੱਤਰ ਵਿੱਚ ਪ੍ਰੀਖਿਆਵਾਂ ਰੱਦ ਕਰਨ ਦਾ ਕਾਰਨ ਪ੍ਰਬੰਧਕੀ ਕਾਰਨਾਂ ਨੂੰ ਦੱਸਿਆ ਗਿਆ ਹੈ, ਪਰੰਤੂ ਮੰਨਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਨੇ ਇਹ ਪ੍ਰੀਖਿਆ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੀਤੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button