PunjabTop News

ਡਿਪਟੀ ਕਮਿਸ਼ਨਰ ਵੱਲੋਂ ਜਿੱਤ ਹਾਸਲ ਕਰਨ ਤੋਂ ਬਾਅਦ ਸੰਜੀਵ ਅਰੋੜਾ ਨੂੰ ਦਿੱਤਾ ਜਿੱਤ ਦਾ ਸਰਟੀਫਿਕੇਟ

ਲੁਧਿਆਣਾ ਹਲਕਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਤੋਂ ਬਾਅਦ ਸੰਜੀਵ ਅਰੋੜਾ ਵਰਕਰਾਂ ਦੇ ਨਾਲ ਜ਼ੋਰ ਸ਼ੋਰ ਨਾਲ ਸਰਟੀਫਿਕੇਟ ਹਾਸਿਲ ਕਰਨ ਪਹੁੰਚੇ। ਇਸ ਦੌਰਾਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕੈਬਨਿਟ ਮੰਤਰੀ ਵੀ ਮੌਜੂਦ ਰਹੇ। ਜਿੱਥੇ ਉਹਨਾਂ ਨੇ ਇਸ ਜਿੱਤ ਨੂੰ ਜਨਤਾ ਦਾ ਫਤਵਾ ਦੱਸਿਆ ਅਤੇ ਉਹਨਾਂ ਕਿਹਾ ਕਿ ਸੰਜੀਵ ਅਰੋੜਾ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉੱਧਰ, ਸੰਜੀਵ ਅਰੋੜਾ ਨੇ ਵੀ ਇਸ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button