PunjabPunjabTop News

ਬੁਢਲਾਡਾ ਕਸਬੇ ‘ਚ ਯੂਟਿਊਬਰ ਸੁਖਬੀਰ ਸਿੰਘ ਦੇ ਘਰ NIA ਦੀ ਰੇਡ

ਐਨਆਈਏ (NIA) ਨੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਕਸਬੇ ਵਿੱਚ ਯੂਟਿਊਬਰ ਸੁਖਬੀਰ ਸਿੰਘ ਦੇ ਘਰ ਰੇਡ ਕੀਤੀ ਹੈ। ਯੂਟਿਊਬਰ ਸੁਖਬੀਰ ਸਿੰਘ ਦੇ ਘਰ ਨਾ ਮਿਲਣ ਕਾਰਨ ਐਨਆਈਏ ਦੀ ਟੀਮ ਨੇ ਡੇਢ ਘੰਟਾ ਘਰ ਦੀ ਤਲਾਸ਼ੀ ਲਈ ਅਤੇ ਫਿਰ ਵਾਪਸ ਚਲੀ ਗਈ।


ਯੂਟਿਊਬਰ ਸੁਖਬੀਰ ਸਿੰਘ ਨੂੰ ਐਨਆਈਏ ਦੇ ਚੰਡੀਗੜ੍ਹ ਦਫ਼ਤਰ ਆਉਣ ਲਈ ਕਿਹਾ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਐਨਆਈਏ ਦੀ ਟੀਮ ਨੇ ਯੂਟਿਊਬਰ ਸੁਖਬੀਰ ਸਿੰਘ ਦੀ ਪਾਕਿਸਤਾਨ ਦੇ ਸ਼ਹਿਜ਼ਾਦ ਭੱਟੀ ਨਾਲ ਚੈਟ ਅਤੇ ਗੱਲਬਾਤ ਨੂੰ ਲੈ ਕੇ ਰੇਡ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button