PunjabPunjabTop News

ਠੇਕਾ ਮੁਲਾਜ਼ਮਾਂ ਵੱਲੋਂ ਅੱਜ ਤੋਂ 3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

ਪੰਜਾਬ ਰੋਡਵੇਜ਼ ,ਪਨਬਸ ਅਤੇ ਪੀਆਰਟੀਸੀ ਕੰਟਰੈਕਟ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 11 ਜੁਲਾਈ ਤੱਕ ਸਰਕਾਰ ਵਿਰੁੱਧ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ 9, 10 ਤੇ 11 ਜੁਲਾਈ ਨੂੰ ਹੜਤਾਤ ਕਰਨ ਦਾ ਐਲਾਨ ਕੀਤਾ ਗਿਆ ਸੀ।

ਪੰਜਾਬ ਰੋਡਵੇਜ਼ , ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤਿੰਨ ਦਿਨਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਮੁਲਾਜ਼ਮਾਂ ਨੇ ਆਪਣੀਆਂ ਬੱਸਾਂ ਬੰਦ ਕਰਕੇ ਬਠਿੰਡਾ ਬੱਸ ਸਟੈਂਡ ‘ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਵਾਅਦਾ ਖਿਲਾਫੀ ਦੇ ਆਰੋਪ ਲਗਾਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button