PunjabTop News

ਸ਼੍ਰੋਮਣੀ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ ‘ਚ RDX ਧਮਾਕੇ ਸਬੰਧੀ ਇਕ ਹੋਰ e-Mail ਆਈ, ਪ੍ਰਬੰਧਕਾਂ ਨੇ ਪੁਲਿਸ ਨੂੰ ਦਿੱਤੀ ਸੂਚਨਾ

 ਸ਼੍ਰੋਮਣੀ ਕਮੇਟੀ ਨੂੰ ਸ੍ਰੀ ਦਰਬਾਰ ਸਾਹਿਬ  ‘ਚ ਆਰਡੀਐਕਸ ਧਮਾਕੇ ਸਬੰਧੀ ਮੰਗਲਵਾਰ ਨੂੰ ਇਕ ਮੇਲ ਹੋਰ ਆਈ ਹੈ। ਉਸੇ ਹੀ ਵਿਅਕਤੀ ਨੇ ਇਕ ਵਾਰ ਫਿਰ ਮੇਲ ਕਰ ਕੇ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੂੰ ਕਿਹਾ ਕਿ ਤੁਹਾਨੂੰ ਕੱਲ੍ਹ ਵੀ ਸੂਚਿਤ ਕੀਤਾ ਗਿਆ ਸੀ ਕਿ ਸ੍ਰੀ ਦਰਬਾਰ ਸਾਹਿਬ  ‘ਚ ਧਮਾਕਾ ਕਰਨ ਲਈ ਆਰਡੀਐਕਸ ਦੀ ਵਰਤੋਂ ਦੀ ਸ਼ੰਕਾ ਹੈ ਪਰ ਇਸ ਵਿਸਫੋਟਕ ਸਮੱਗਰੀ ਦੀ ਭਾਲ ਨਹੀਂ ਕੀਤੀ ਜਾ ਸਕੀ। ਇਸ ਤੋਂ ਬਾਅਦ ਪ੍ਰਬੰਧਕਾਂ ਨੇ ਪੁਲਿਸ ਨੂੰ ਮੁੜ ਸੂਚਿਤ ਕਰ ਦਿੱਤਾ ਹੈ ਤੇ ਲਿਖਤੀ ਸ਼ਿਕਾਇਤ ਵੀ ਦੇਣ ਜਾ ਰਹੇ ਹਨ। ਕੱਲ੍ਹ ਵਾਲੀ ਮੇਲ ‘ਚ ਲਿਖਿਆ ਸੀ ਜੀ ਸ੍ਰੀਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਲੰਗਰ ਘਰ ‘ਚ ਆਰਡੀਐਕਸ ਧਮਾਕਾ ਹੋਣ ਦਾ ਖਦਸ਼ਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button