PunjabTop News

ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਵੱਡੀ ਕਾਰਵਾਈ, 9 ਸਿਕਿਊਰਿਟੀ ਗਾਰਡਾਂ ਸਣੇ ਕਈਆਂ ਨੂੰ ਕੀਤਾ ਸਸਪੈਂਡ

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈਕੇ ਕਾਫੀ ਸਖ਼ਤ ਹੈ। ਉੱਥੇ ਹੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈਕੇ ਕਾਰਵਾਈ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਐਕਸ਼ਨ ਲਿਆ ਹੈ।

ਕੈਬਨਿਟ ਮੰਤਰੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਹੋਇਆਂ 9 ਡਾਟਾ ਐਂਟਰੀ ਓਪਰੇਟਰ ਅਤੇ ਸਿਕਿਊਰਿਟੀ ਗਾਰਡਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਹਨ। ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸੀਨੀਅਰ ਅਸਿਸਟੈਂਟ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਤੁਰੰਤ ਮੁਅੱਤਲ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button