PunjabPunjabTop NewsUncategorized

ਅੰਮ੍ਰਿਤਸਰ: ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪਹੁੰਚੇ ਪਿੰਡ ਘੋਨੇਵਾਲ, ਫਸਲਾਂ ਤੇ ਸੰਪਤੀ ਨੂੰ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਾਂ। ਇੱਥੇ ਦੀ ਅਸਲ ਸਥਿਤੀ ਨੂੰ ਵੇਖਣ ਤੋਂ ਬਾਅਦ ਜਲਦ ਹੀ ਪ੍ਰੈਸ ਵਾਰਤਾ ਰਾਹੀਂ ਵਿਸਥਾਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਫਸਲਾਂ ਨੂੰ ਹੋਇਆ ਭਾਰੀ ਨੁਕਸਾਨ ਚਿੰਤਾ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਪੰਜਾਬ ‘ਚ ਹੜ੍ਹ ਦੀ ਗੰਭੀਰ ਸਥਿਤੀ ਦੇ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਘੋਨੇਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਤੇ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦਿਆਂ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ਼ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮੌਜ਼ੂਦ ਸਨ ।ਸ਼ਿਵਰਾਜ ਚੌਹਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਬਚਾਆ ਅਤੇ ਪੂਨਰਵਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ, ਫੌਜ, ਐਨਡੀਆਰਐਫ ਤੇ ਹੋਰ ਏਜੰਸੀਆਂ ਰਾਹਤ ਕਾਰਜਾਂ ਪੰਜਾਬ ਵਿੱਚ ਹੜ੍ਹ ਦੀ ਗੰਭੀਰ ਸਥਿਤੀ ਦੇ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਘੋਨੇਵਾਲ ਪਹੁੰਚੇ। ਇਸ ਮੌਕੇ ਉਹਨਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਅਤੇ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਉਹਨਾਂ ਦੀਆਂ ਸਮੱਸਿਆਵਾਂ ਸੁਣਦਿਆਂ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੇ ਨਾਲ਼ ਅੰਮ੍ਰਿਤਸਰ ਤੋਂ ਕਾਂਗ੍ਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮਜੂਦ ਸਨ ।

ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਾਂ। ਇੱਥੇ ਦੀ ਅਸਲ ਸਥਿਤੀ ਨੂੰ ਵੇਖਣ ਤੋਂ ਬਾਅਦ ਜਲਦ ਹੀ ਪ੍ਰੈਸ ਵਾਰਤਾ ਰਾਹੀਂ ਵਿਸਥਾਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਫਸਲਾਂ ਨੂੰ ਹੋਇਆ ਭਾਰੀ ਨੁਕਸਾਨ ਚਿੰਤਾ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button