PunjabTop News

ਬਲਕੌਰ ਸਿੰਘ ਨੇ ਕੀਤਾ ਚੋਣਾਂ ਲੜਣ ਦਾ ਐਲਾਨ

ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣਾਂ ਲੜਦੇ ਨਜ਼ਰ ਆਉਣਗੇ। ਉਹਨਾਂ ਨੇ ਚੋਣ ਮੈਦਾਨ ਵਿੱਚ ਉੱਤਰਣ ਦਾ ਐਲਾਨ ਕਰ ਦਿੱਤਾ ਹੈ। ਇੱਕ ਪ੍ਰੋਗਰਾਮ ਵਿੱਚ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਉਹਨਾਂ ਦੇ ਪੁੱਤ (ਸਿੱਧੂ ਮੂਸੇਵਾਲਾ) ਦਾ ਸੁਪਨਾ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਣਾ ਸੀ। ਇਸ ਕਰਕੇ ਉਹ ਹੁਣ ਚੋਣ ਲੜਣਗੇ।ਹਾਲਾਂਕਿ ਉਹ ਕਿਸ ਪਾਰਟੀ ਤੋਂ ਚੋਣ ਲੜਣਗੇ ਇਸ ਸਬੰਧੀ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਪਰ ਉਹਨਾਂ ਦੀਆਂ ਕਾਂਗਰਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਨਜ਼ਦੀਕੀਆਂ ਹੋਣ ਕਾਰਨ ਲੱਗਦਾ ਹੈ ਕਿ ਕਾਂਗਰਸ ਪਾਰਟੀ ਉਹਨਾਂ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button