PunjabPunjabTop News

ਪੰਜਾਬ ਦੇ CM ਭਗਵੰਤ ਮਾਨ ਦਾ ਜਨਮ ਦਿਨ, PM ਮੋਦੀ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਸੀਐੱਮ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਸਣੇ ਕਈ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।PM ਨਰਿੰਦਰ ਮੋਦੀ ਨੇ CM ਭਗਵੰਤ ਮਾਨ ਨੂੰ ਜਨਮਦਿਨ ਵਧਾਈ ਦਿੰਦਿਆਂ ਟਵੀਟ ਕਰਦਿਆਂ ਲਿਖਿਆ-CM ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਤੇ ਨਾਲ ਹੀ ਉਨ੍ਹਾਂ ਨੇ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button