PunjabTop News

ਪੰਜਾਬ ਦੇ ਦੋ ਆਈਏਐਸ ਅਫਸਰ ਸਸਪੈਂਡ

ਪੰਜਾਬ ਦੇ ਦੋ ਆਈਏਐਸ ਅਫਸਰਾਂ ਨੂੰ ਮੁਅੱਤਲ ਕਰਨ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਸਪ੍ਰੀਤ ਸਿੰਘ, IAS, ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੋਜੀ ਕਾਰਪੋਰੇਸ਼ਨ ਲਿਮਿਟਡ (Punjab INFOTECH) ਨੂੰ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(1) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ

ਕਮਲ ਕਿਸ਼ੋਰ ਯਾਦਵ, IAS, ਪ੍ਰਸ਼ਾਸਨਿਕ ਸਕੱਤਰ ਉਦਯੋਗ ਅਤੇ ਵਪਾਰ ਵਿਭਾਗ, ਅਤੇ ਵਾਧੂ ਤੌਰ ਉਤੇ ਪ੍ਰਸ਼ਾਸਨਿਕ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ ਅਤੇ ਇਨਫਾਰਮੇਸ਼ਨ ਟੈਕਨੋਲੋਜੀ ਉਦਯੋਗ ਪ੍ਰੋਮੋਸ਼ਨ ਨੂੰ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(1) ਦੇ ਤਹਿਤ ਤੁਰੰਤ ਪ੍ਰਭਾਵ ਸਸਪੈਂਡ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button