PunjabPunjabTop News

NGT ਦਾ ਪੰਜਾਬ ‘ਚ ਮਾਈਨਿੰਗ ‘ਤੇ ਵੱਡਾ ਐਕਸ਼ਨ, ਪੰਜਾਬ ‘ਚ ਸਾਰੀਆਂ 85 ਮਾਈਨਿੰਗ ਸਾਈਟਾਂ ‘ਤੇ ਲੱਗੀ ਰੋਕ

ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ‘ਚ ਮਾਈਨਿੰਗ ‘ਤੇ ਵੱਡਾ ਐਕਸ਼ਨ ਲਿਆ ਹੈ। ਟ੍ਰਿਬਿਊਨਲ ਨੇ ਪੰਜਾਬ ‘ਚ ਸਾਰੀਆਂ 85 ਸਾਈਟਾਂ ‘ਤੇ ਮਾਈਨਿੰਗ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਐਨਜੀਟੀ ਵੱਲੋਂ ਇਹ ਕਾਰਵਾਈ ਪਿੰਡ ਗਾਹਲੜੀ ਦੀ ਪੰਚਾਇਤ ਵੱਲੋਂ ਦਿੱਤੀ ਸ਼ਿਕਾਇਤ ‘ਤੇ ਕੀਤੀ ਗਈ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਗਾਹਲੜੀ ਦੀ ਪੰਚਾਇਤ ਵੱਲੋਂ ਇੱਕ ਅਰਜ਼ੀ ਦਾਇਰ ਕਰਨ ਮਗਰੋਂ ਸੂਬੇ ਭਰ ਵਿੱਚ ਫੈਲੀਆਂ ਸਾਰੀਆਂ 85 ਥਾਵਾਂ ’ਤੇ ਮਾਈਨਿੰਗ ’ਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਥਾਵਾਂ ਦੀ ਪਛਾਣ ਪਿਛਲੇ ਸਾਲ ਪੰਜਾਬ ਦੇ ਜਲ ਸਰੋਤ ਵਿਭਾਗ  ਵੱਲੋਂ ਕੀਤੀ ਗਈ ਸੀ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button