PunjabTop News

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ, 96 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਪੱਧਰ ‘ਤੇ ਵੱਡਾ ਫ਼ੈਸਲਾ ਲੈਂਦਿਆਂ 96 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਿਕ ਹੁਕਮ ਜਾਰੀ ਕਰ ਦਿੱਤੇ ਗਏ ਹਨ।1231

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ, ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀਆਂ ਤਾਇਨਾਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ।2287ia3 ia4 ia5 ia6 ia7 t8 t9 t10 t11 t12

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button