EDITORIALTop News

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥


ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ ੪ ॥ ਪਦਅਰਥ :- ਅੰਮ੍ਰਿਤ – ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ – ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ ‘ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ – ਸਦਾ-ਥਿਰ ਰਹਿਣ ਵਾਲਾ। ਨਾਉ – ਰੱਬ ਦਾ ਨਾਮ। ਵਡਿਆਈ ਵੀਚਾਰੁ – ਵਡਿਆਈਆਂ ਦੀ ਵਿਚਾਰ। ਕਰਮੀ – ਪ੍ਰਭੂ ਦੀ ਮਿਹਰ ਨਾਲ। ਕਰਮ – ਬਖਸ਼ਸ਼, ਮਿਹਰ। ਜਿਵੇਂ – ਜੇਤੀ ਸਿਰਠਿ ਉਪਾਈ ਵੇਖਾ, ਵਿਣੁ ਕਰਮਾ ਕਿ ਮਿਲੈ ਲਈ ਪਉੜੀ 9 । ਨਾਨਕ ਨਦਰੀ ਕਰਮੀ…

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button