PunjabTop News

ਪੰਜਾਬ ਕੈਬਨਿਟ ਨੇ ਦਿੱਤੀ ਬਜਟ ਨੂੰ ਮਨਜ਼ੂਰੀ

ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ। ਮੀਟਿੰਗ ’ਚ ਕੈਬਨਿਟ ਵਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਹ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਵੱਡਾ ਯੋਗਦਾਨ ਪਾਏਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button