Breaking NewsPunjabTop News
ਪੰਜਾਬ ”ਚ ਲੱਗੇ ਭੂਚਾਲ ਦੇ ਝਟਕੇ, ਘਰਾਂ ਵਿਚੋਂ ਬਾਹਰ ਭੱਜੇ ਲੋਕ

ਜਲੰਧਰ ‘ਚ ਭੂਚਾਲ ਦੇ ਝਟਕੇ ਲੱਗੇ ਹਨ। ਇਸ ਦੌਰਾਨ ਵੱਖ-ਵੱਖ ਥਾਵਾਂ ਉੱਤੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਆਏ। ਇਹ ਝਟਕੇ ਦਿੱਲੀ ਐਨਸੀਆਰ ਤੱਕ ਮਹਿਸੂਸ ਕੀਤੇ ਗਏ ਹਨ।ਅੰਮ੍ਰਿਤਸਰ ਵਿਚ ਭੂਚਾਲ ਦੇ ਝਟਕੇ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅੰਮ੍ਰਿਤਸਰ ਚ ਰਾਤ 9.45 ਵਜੇ ਦੇ ਕਰੀਬ ਭੁਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਕਰੀਬ 15 ਸੈਕਿੰਡ ਤੱਕ ਰਹੇ।ਤਾਜ਼ਾ ਰਿਪੋਰਟਾਂ ਅਨੁਸਾਰ, ਦਿੱਲੀ-ਐਨਸੀਆਰ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਜ਼ਮੀਨ ਲੰਬੇ ਸਮੇਂ ਤੱਕ ਹਿੱਲਦੀ ਰਹੀ। ਘਰਾਂ ਵਿੱਚ ਲਟਕਦੇ ਪੱਖੇ, ਬਲਬ ਅਤੇ ਟਿਊਬ ਲਾਈਟਾਂ ਹਿੱਲਦੀਆਂ ਵੇਖੀਆਂ ਗਈਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




