EntertainmentTop News
ਹਾਰਟ ਅਟੈਕ ਨਹੀਂ, ਇਨਫੈਕਸ਼ਨ… ਆਸ਼ਾ ਭੋਸਲੇ ਦੀ ਪੋਤੀ ਨੇ ਸਾਂਝਾ ਕੀਤਾ ਹੈਲਥ ਅਪਡੇਟ

ਸੰਗੀਤ ਜਗਤ ਦੀ ਦਿੱਗਜ ਗਾਇਕਾ ਆਸ਼ਾ ਭੋਸਲੇ ਦੀ ਪੋਤੀ ਜਨਾਈ ਭੋਸਲੇ ਨੇ ਸੋਸ਼ਲ ਮੀਡੀਆ ਰਾਹੀਂ ਅਧਿਕਾਰਤ ਪੋਸਟ ਸਾਂਝੀ ਕਰਕੇ ਸਥਿਤੀ ਸਪੱਸ਼ਟ ਕੀਤੀ ਜਨਾਈ ਭੋਸਲੇ ਨੇ ਆਪਣੀ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦੇ ਹੋਏ ਲਿਖਿਆ, “ਮੇਰੀ ਦਾਦੀ, ਆਸ਼ਾ ਭੋਸਲੇ, ਬਹੁਤ ਜ਼ਿਆਦਾ ਕਮਜ਼ੋਰੀ ਅਤੇ ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਹਨ। ਅਸੀਂ ਤੁਹਾਡੇ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਸਾਡੀ ਨਿੱਜਤਾ ਦਾ ਸਤਿਕਾਰ ਕੀਤਾ ਜਾਵੇ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਸਭ ਕੁਝ ਜਲਦ ਹੀ ਠੀਕ ਹੋ ਜਾਵੇਗਾ। ਅਸੀਂ ਤੁਹਾਨੂੰ ਸਮੇਂ-ਸਮੇਂ ‘ਤੇ ਉਨ੍ਹਾਂ ਦੀ ਸਿਹਤ ਬਾਰੇ ਸੂਚਿਤ ਕਰਦੇ ਰਹਾਂਗੇ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




