PunjabTop News

ਸਕੂਲ ਨੌਜਵਾਨ ਨੇ ਅਧਿਆਪਕਾ ਅਤੇ ਬੱਚਿਆਂ ’ਤੇ ਸੁੱਟਿਆ ਤੇਜ਼ਾਬ

ਬਟਾਲਾ ਦੇ ਨਜ਼ਦੀਕੀ ਕਸਬਾ ਘੁਮਾਣ ਦੇ ਪਿੰਡ ਮਹਿਮੂਦਪੁਰਾ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾ ਰਹੀ ਇੱਕ ਮਹਿਲਾ ਅਧਿਆਪਕਾ ‘ਤੇ ਇੱਕ ਨੌਜਵਾਨ ਵੱਲੋਂ ਤੇਜ਼ਾਬ ਨਾਲ ਹਮਲਾ ਕੀਤਾ ਗਿਆ। ਇਸ ਦਰਦਨਾਕ ਹਮਲੇ ਦੌਰਾਨ ਅਧਿਆਪਕਾ ਦੇ ਕੋਲ ਬੈਠੇ ਦੋ ਮਾਸੂਮ ਬੱਚਿਆਂ ‘ਤੇ ਵੀ ਤੇਜ਼ਾਬ ਦੀਆਂ ਬੂੰਦਾਂ ਪਈਆਂ, ਜਿਸ ਕਾਰਨ ਸਕੂਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੀੜਤ ਅਧਿਆਪਕਾ ਅਤੇ ਇੱਕ ਬੱਚੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button