
ਐਮਪੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਿਆ। 2 ਦਿਨ ਦੇ ਰਿਮਾਂਡ ਖਤਮ ਹੋਣ ਮਗਰੋਂ ਅੱਜ ਦੁਬਾਰਾ ਤੋਂ ਵੀਡੀਓ ਕਾਨਫਰਸਿੰਗ ਰਾਹੀਂ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਹੋਈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਿਆ। 2 ਦਿਨ ਦੇ ਰਿਮਾਂਡ ਖਤਮ ਹੋਣ ਮਗਰੋਂ ਅੱਜ ਦੁਬਾਰਾ ਤੋਂ ਵੀਡੀਓ ਕਾਨਫਰਸਿੰਗ ਰਾਹੀਂ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਹੋਈ।
ਰਿਪੋਰਟਾਂ ਅਨੁਸਾਰ, ਰਿਮਾਂਡ ਖਤਮ ਹੋਣ ਤੋਂ ਬਾਅਦ, ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ, ਅਦਾਲਤ ਨੇ ਮਾਮਲੇ ‘ਤੇ ਵਿਚਾਰ ਕੀਤਾ ਅਤੇ ਉਸਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ। ਇਸਦਾ ਮਤਲਬ ਹੈ ਕਿ ਉਸਨੂੰ ਹੁਣ ਪੁਲਿਸ ਰਿਮਾਂਡ ਤੋਂ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਜੇਲ੍ਹ ਵਿੱਚ ਨਿਆਂਇਕ ਨਿਗਰਾਨੀ ਹੇਠ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




