PunjabTop News

ਪੰਜਾਬ ਸਰਕਾਰ ਨੇ ਚਾਰ ਆਈਏਐਸ ਅਫਸਰਾਂ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਹਨ। ਇਸ ਫੇਰਬਦਲ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਦਾ ਤਬਾਦਲਾ ਵੀ ਸ਼ਾਮਲ ਹੈ। ਜਿਨ੍ਹਾਂ IAS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ‘ਚ ਰਾਮਵੀਰ, ਆਈ.ਏ.ਐਸ., ਘਨਸ਼ਿਆਮ ਥੋਰੀ, ਆਈ.ਏ.ਐਸ, ਪੁਨੀਤ ਗੋਇਲ, ਆਈ.ਏ.ਐਸ ਅਤੇ ਅਕਸ਼ਿਤਾ ਗੁਪਤਾ, ਆਈ.ਏ.ਐਸ ਸ਼ਾਮਿਲ ਹਨ। ਹੁਕਮਾਂ ਦੀ ਕਾਪੀ ਹੇਠਾਂ ਪੜ੍ਹੋ….

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button