PunjabTop News

ਯੋਗਰਾਜ ਸਿੰਘ ਖਿਲਾਫ਼ ਮਾਮਲਾ ਦਰਜ; ਵਾਇਰਲ ਕਲਿਪ ਵਿੱਚ ਔਰਤ ਖਿਲਾਫ਼ ਵਰਤੀ ਭੱਦੀ ਭਾਸ਼ਾ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਵਿਰੁੱਧ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ ਜਿਸ ਵਿੱਚ ਇੱਕ ਮਹਿਲਾ ਅਦਾਕਾਰਾ ਜੋ ਕਿ ਇੱਕ ਪੁਲਿਸ ਅਧਿਕਾਰੀ ਦੀ ਭੂਮਿਕਾ ਨਿਭਾ ਰਹੀ ਹੈ, ਸਬੰਧੀ ਕਥਿਤ ਤੌਰ ‘ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦ ਬੋਲੇ ਗਏ ਹਨ। ਇਸ ਤੋਂ ਬਾਅਦ ਯੋਗਰਾਜ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨੇ ਸੋਸ਼ਲ ਮੀਡੀਆ ਅਤੇ ਕਾਨੂੰਨੀ ਹਲਕਿਆਂ ਵਿੱਚ ਬਹਿਸ ਛੇੜ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button