PunjabTop News

ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ

 ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਵਿਚਾਲੇ 18 ਆਈਏਐਸ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦਰਅਸਲ, ਹਰਿਆਣਾ ਵਿੱਚ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ, ਜਿਸ ਵਿੱਚ ਸਰਕਾਰ ਨੇ ਮੰਗਲਵਾਰ ਰਾਤ ਨੂੰ 18 ਆਈਏਐਸ ਅਤੇ ਤਿੰਨ ਐਚਸੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ। ਕਈ ਆਈਏਐਸ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਪੋਸਟਿੰਗ ਦੀ ਉਡੀਕ ਕਰ ਰਹੇ ਆਈਏਐਸ ਅਧਿਕਾਰੀ ਪੰਕਜ ਯਾਦਵ ਨੂੰ ਸਹਿਕਾਰਤਾ ਵਿਭਾਗ, ਜਨ ਸਿਹਤ ਅਤੇ ਇੰਜੀਨੀਅਰਿੰਗ ਵਿਭਾਗ ਦਾ ਪ੍ਰਮੁੱਖ ਸਕੱਤਰ ਅਤੇ ਨਵੀਂ ਦਿੱਲੀ ਦੇ ਹਰਿਆਣਾ ਭਵਨ ਵਿਖੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇੱਥੇ ਜਾਣੋ ਕਿੱਥੇ ਹੋਏ ਕਿੰਨਾ ਅਧਿਕਾਰੀਆਂ ਦੇ ਤਬਾਦਲੇ…

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button