PunjabTop News

ਵਿਦਿਆਰਥਣ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ

 ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 17 ਸਾਲਾ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ, 2 ਜੂਨ 2026- 17 ਸਾਲਾਂ ਵਿਦਿਆਰਥੀ ਦੀ ਖੁਦਕੁਸ਼ੀ ਦੇ ਮਾਮਲੇ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ਼ਨ ਲਿਆ ਹੈ। ਇਸ ਮਾਮਲੇ ‘ਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸਕੂਲ ਪ੍ਰਸ਼ਾਸਨ ਅਤੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button