InternationalTop News

PoK ‘ਚ ਪਾਕਿਸਤਾਨ ਸਰਕਾਰ ਵਿਰੁੱਧ ਗੁੱਸਾ, ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ‘ਚ 11 ਮੌਤਾਂ; 70 ਜ਼ਖਮੀ

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਸਥਿਤੀ ਵਿਗੜਦੀ ਜਾ ਰਹੀ ਹੈ। ਜੁਆਇੰਟ ਅਵਾਮੀ ਐਕਸ਼ਨ ਕਮੇਟੀ ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਪ੍ਰਦਰਸ਼ਨਕਾਰੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਝੜਪਾਂ ‘ਚ 11 ਲੋਕ ਮਾਰੇ ਗਏ ਹਨ ਤੇ 70 ਤੋਂ ਵੱਧ ਜ਼ਖਮੀ ਹੋ ਗਏ ਹਨ। ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਰਾਵਲਕੋਟ ‘ਚ ਹਿੰਸਾ ਉਦੋਂ ਸ਼ੁਰੂ ਹੋਈ ਜਦੋਂ JAAC ਸਮਰਥਕ ‘ਕ ਹਸਪਤਾਲ ਦੇ ਮੁਰਦਾਘਰ ਦੇ ਬਾਹਰ ਇਕੱਠੇ ਹੋਏ। ਉੱਥੇ ਇੱਖ ਵਰਕਰ ਦੀ ਲਾਸ਼ ਰੱਕੀ ਹੋਈ ਸੀ, ਜਿਸ ਦੀ ਪਹਿਲਾਂ ਗੋਲੀਬਾਰੀ ਦੀ ਘਟਨਾ ‘ਚ ਮੌਤ ਹੋ ਗਈ ਸੀ। ਪ੍ਰਦਰਸ਼ਨਕਾਰੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਟਕਰਾਅ ਹੋਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button