PunjabTop News

ਸ਼ਿਵਸੇਨਾ ਆਗੂ ਦੀ ਕਾਰ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ ਕੇਸ ਦਰਜ

ਸਥਾਨਕ ਪੁਲਿਸ ਕਮਿਸ਼ਨਰ ਦਫਤਰ ਤੇ ਬਾਹਰ ਅੱਜ ਬਾਅਦ ਦੁਪਹਿਰ ਸ਼ਿਵਸੇੈਨਾ ਆਗੂ ਰਜੀਵ ਟੰਡਨ ਦੀ ਪਾਇਲਟ ਜਿਪਸੀ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਰਾਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿੱਖ ਗੁਰੂਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ ਕਿ ਇਸ ਦੌਰਾਨ ਟੰਡਨ ਦੀ ਪਾਇਲਟ ਜਿਪਸੀ ਉਥੋਂ ਨਿਕਲ ਰਹੀ ਸੀ, ਜਿਸ ਵਿਚ ਟੰਡਨ ਵੀ ਬੈਠੇ ਸਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਉਨ੍ਹਾਂ ਦੀ ਪਾਇਲਟ ਜਿਪਸੀ ‘ਤੇ ਹਮਲਾ ਕੀਤਾ ਗਿਆ ਸੀ । ਹਾਲ ਦੀ ਘੜੀ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਜਦਕਿ ਬਾਕੀਆਂ ਦੀ ਪੁਲਿਸ ਵਲੋਂ ਸ਼ਨਾਖਤ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button