chandigarhD5 Channel PunjabiD5 special
ਪੰਜਾਬ ‘ਚ ਅੱਜ ਤੋਂ SIR ਸ਼ੁਰੂ, ਘਰ-ਘਰ ਜਾਣਗੇ BLO; ਭਰਵਾਉਣਗੇ ਫਾਰਮ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ) ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਪ੍ਰਕਿਰਿਆ ਤਹਿਤ, ਸੂਬੇ ਭਰ ‘ਚ ਵੋਟਰ ਰਿਕਾਰਡਾਂ ਦੀ ਤਸਦੀਕ ਤੇ ਡਾਟਾ ਅਪਡੇਟ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ, ਪੰਜਾਬ ਦਫ਼ਤਰ ਮੁਤਾਬਕ ਲਗਭਗ 25 ਹਜ਼ਾਰ ਬੂਥ ਲੈਵਲ ਅਫਸਰ (ਬੀਐਲਓ) ਵੋਟਰ ਵੇਰਵਿਆਂ ਦੀ ਤਸਦੀਕ ਕਰਨ ਲਈ ਘਰ-ਘਰ ਜਾ ਕੇ ਜਾਂਚ ਕਰਨਗੇ। ਇਹ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




