chandigarhD5 Channel HindiD5 special
ਜੁਲਾਈ ਨੂੰ ਕਿਸਾਨਾਂ ਦਾ ਚੰਡੀਗੜ੍ਹ ‘ਚ ਵੱਡਾ ਮੋਰਚਾ,

4 ਭਾਰਤ-ਯੂਐਸ ਡੀਲ ਨੂੰ ਦੱਸਿਆ ‘ਮੌਤ ਦਾ ਵਾਰੰਟ’
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਵੱਡੇ ਮੋਰਚੇ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਮੋਰਚੇ ‘ਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




