InternationalTop News

ਪਾਕਿਸਤਾਨ : ਸਿੰਧ ਰੇਂਜਰਾਂ ਦੇ ਹੈੱਡਕੁਆਰਟਰ ‘ਤੇ ਹਮਲੇ ਦੌਰਾਨ 3 ਜਵਾਨ ਸ਼ਹੀਦ, ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀ ਢੇਰ

 ਪਾਕਿਸਤਾਨ ਦੇ ਡਾਨ ਅਖ਼ਬਾਰ ਨੇ ਸਿੰਧ ਪੁਲਿਸ ਮੁਖੀ ਦੇ ਹਵਾਲੇ ਨਾਲ ਦੱਸਿਆ ਕਿ ਕਰਾਚੀ ਦੇ ਗੁਲਿਸਤਾਨ-ਏ-ਜੌਹਰ ਇਲਾਕੇ ਵਿਚ ਸ਼ਨੀਵਾਰ ਨੂੰ ਪਾਕਿਸਤਾਨ ਦੇ ਸਿੰਧ ਰੇਂਜਰਾਂ ਦੇ ਸਥਾਨਕ ਹੈੱਡਕੁਆਰਟਰ ‘ਤੇ ਹੋਏ ਅੱਤਵਾਦੀ ਹਮਲੇ ਦੌਰਾਨ ਤਿੰਨ ਅਰਧ ਸੈਨਿਕ ਬਲਾਂ ਦੇ ਜਵਾਨ ਸ਼ਹੀਦ ਹੋ ਗਏ। ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀ ਮਾਰੇ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button