PunjabTop News

ਸਸਤਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ, ਸਰਕਾਰ ਨੇ ਘਟਾਏ ਰੇਟ

ਨਵੀਂ ਦਿੱਲੀ, 1 ਜੁਲਾਈ, 2026: ਨਵੇਂ ਮਹੀਨੇ ਦੇ ਪਹਿਲੇ ਹੀ ਦਿਨ ਆਮ ਆਦਮੀ ਨੂੰ ਉਦੋਂ ਵੱਡੀ ਰਾਹਤ ਮਿਲੀ ਜਦੋਂ ਕੇਂਦਰ ਸਰਕਾਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ ਕਟੌਤੀ ਕਰ ਦਿੱਤੀ। ਹੁਣ ਕਮਰਸ਼ੀਅਲ ਗੈਸ ਸਿਲੰਡਰ 2930 ਰੁਪਏ ਦਾ ਮਿਲੇਗਾ ਜਦੋਂ ਕਿ ਪਹਿਲਾਂ ਇਸਦੀ ਕੀਮਤ 3113.50 ਰੁਪਏ ਸੀ। ਇਸਦੀ ਕੀਮਤ ਵਿਚ 183.50 ਰੁਪਏ ਦੀ ਕਟੌਤੀ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button