PunjabTop News

ਹਾਈਕੋਰਟ ਦਾ ਵੱਡਾ ਫੈਸਲਾ: ਤਰਸ ਦੇ ਆਧਾਰ ‘ਤੇ ਨੌਕਰੀ ਕੋਈ ਅਧਿਕਾਰੀ ਨਹੀਂ, ਪਿਤਾ ਦੀ ਮੌਤ ਦੇ 20 ਸਾਲ ਬਾਅਦ ਨਿਯੁਕਤੀ ਮੰਗਣ ਵਾਲੀ ਪਟੀਸ਼ਨ ਖਾਰਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਤਰਸ ਦੇ ਆਧਾਰ ‘ਤੇ ਨਿਯੁਕਤੀ ਸਰਕਾਰੀ ਜਾਂ ਬੈਂਕ ਸੇਵਾ ‘ਚ ਭਰਤੀ ਦਾ ਬਦਲਵਾਂ ਸਾਧਨ ਜਾਂ ਮਲਾਜ਼ਮ ‘ਤੇ ਨਿਰਭਰ ਵਿਅਕਤੀ ਦਾ ਅਧਿਕਾਰ ਨਹੀਂ ਹੈ। ਇਸ ਦਾ ਉਦੇਸ਼ ਸਿਰਫ ਮੁਲਾਜ਼ਮ ਦੀ ਅਚਾਨਕ ਮੌਤ ਤੋਂ ਬਾਅਦ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਰਿਵਾਰ ਨੂੰ ਤੁਰੰਤ ਰਾਹਤ ਦੇਣਾ ਹੈ। ਮੌਤ ਦੇ ਦੋ ਦਹਾਕਿਆਂ ਬਾਅਦ ਜੇਕਰ ਤਰਸ ਦੇ ਆਧਾਰ ‘ਤੇ ਨਿਯੁਕਤੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਇਸ ਦਾ ਮਕਸਦ ਹੀ ਖਤਮ ਹੋ ਜਾਂਦਾ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button