
ਪੰਜਾਬ ਸਰਕਾਰ ਵਲੋਂ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵਲੋਂ ਜਾਰੀ ਹੁਕਮ ਮੁਤਾਬਿਕ ਡੀ.ਐਸ.ਪੀਜ਼ ਸੁਖਅਮ੍ਰਿਤ ਸਿੰਘ ਰੰਧਾਵਾ, ਹਰਸਿਮਰਤ ਸਿੰਘ ਛੇਤਰਾ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰ ਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਕੇਸ਼ ਕੁਮਾਰ, ਕਰਮਵੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਮਹੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇਨ੍ਹਾਂ ਨੂੰ ਐਸ.ਪੀ ਵਜੋਂ ਪਦਉਨਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋ ਡੀ.ਐਸ.ਪੀ ਤੋ ਐਸ.ਪੀ ਵਜੋ ਪਦਉਨਤ ਕੀਤੇ ਗਏ ਅਧਿਕਾਰੀਆ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




