Breaking NewsPunjabTop News

ਬਰਨਾਲਾ ਦੇ DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਮਹਿਲਾਵਾਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ।ਸੂਤਰਾਂ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button