
ਦਿੱਲੀ ਪੁਲਿਸ ਦੇ ਐਡੀਸ਼ਨਲ ਡੀਸੀਪੀ ਸੰਦੀਪ ਲਾਂਬਾ ਨੂੰ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਤੋਂ ਹਟਾ ਕੇ ਨਾਰਥ-ਈਸਟ ਜ਼ਿਲ੍ਹੇ ਵਿੱਚ ਭੇਜ ਦਿੱਤਾ ਗਿਆ ਹੈ। ਇਹ ਕਾਰਵਾਈ 20 ਜੁਲਾਈ ਨੂੰ ਇੱਕ ਪ੍ਰਦਰਸ਼ਨਕਾਰੀ ਕੁੜੀ ਨੂੰ ਥੱਪੜ ਮਾਰਨ ਦੇ ਵਾਇਰਲ ਵੀਡੀਓ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਪੁਲਿਸ ਦੇ ਵਿਵਹਾਰ ‘ਤੇ ਸਵਾਲ ਖੜ੍ਹੇ ਹੋਏ ਸਨ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੰਦੀਪ ਲਾਂਬਾ ਨੂੰ ਕਥਿਤ ਤੌਰ ‘ਤੇ ਧਮਕੀਆਂ ਮਿਲਣ ਲੱਗ ਪਈਆਂ ਸਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




