
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ। ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਵੱਲ ਇੱਕ ਹੋਰ ਪ੍ਰਾਪਤੀ ਹੈ।
ਪੰਜਾਬ ਦੇ 882 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਕੁਆਲੀਫਾਈ ਕੀਤਾ ਹੈ। ਮੁੱਖ ਮੰਤਰੀ ਜੀਰਕਪੁਰ ਵਿਚ ਸਨਮਾਨ ਸਮਾਰੋਹ ਦੌਰਾਨ ਨੀਟ ਵਿਚ ਸਫ਼ਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




