PunjabTop News

ਬਰਨਾਲਾ ਦੇ ਆਮ ਆਦਮੀ ਕਲੀਨਿਕਾ ਦਾ ਸਮੂਹ ਸਟਾਫ ਹੜਤਾਲ ‘ਤੇ

ਆਮ ਆਦਮੀ ਕਲੀਨਿਕਾਂ ਵਿਚ ਕੰਮ ਕਰਦੇ ਸਮੂਹ ਕਰਮਚਾਰੀ ਡਾਕਟਰ ਫਾਰਮਾਸਿਸਟ ਅਤੇ ਕਲੀਨੀਕਲ ਸਹਾਇਕ ਸਭ ਹੜ੍ਹਤਾਲ ਤੇ ਚਲੇ ਗਏ ਹਨ। ਆਮ ਆਦਮੀ ਕਲੀਨਿਕ ਬੰਦ ਹੋਣ ਕਾਰਨ ਅੱਜ ਮਰੀਜ਼ਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਲਬਾਤ ਕਰਦਿਆਂ ਡਾਕਟਰ ਯਾਸ਼ ਗੋਇਲ, ਡਾਕਟਰ ਹਰਪ੍ਰੀਤ, ਫਾਰਮਾਸਿਸਟ ਦਿਲਦੀਪ ਮੁਕੇਸ਼, ਕਲੀਨੀਕਲ ਸਹਾਇਕ ਰਾਜਵੀਰ ਕੌਰ ਰੂਪਨਪ੍ਰੀਤ ਜਸਪ੍ਰੀਤ ਆਦਿ ਨੇ ਕਿਹਾ ਕਿ ਸਾਡੇ ਨਾਲ ਮੀਟਿੰਗਾਂ ਤਾਂ ਕੀਤੀਆਂ ਜਾ ਰਹੀਆਂ ਹਨ, ਪਰ ਭਰੋਸੇ ਤੋਂ ਬਿਨਾਂ ਸਾਨੂੰ ਕੁਝ ਨਹੀਂ ਮਿਲ ਰਿਹਾ ਜਿਸ ਕਾਰਨ ਅੱਜ ਮਜਬੂਰਨ ਸਾਨੂੰ ਪੰਜਾਬ ਦੇ ਸੱਦੇ ਤੇ ਹੜਤਾਲ ਕਰਨੀ ਪਈ ਜੇ ਫਿਰ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button