PunjabTop News

MLA ਮਨਪ੍ਰੀਤ ਸਿੰਘ ਇਆਲੀ ਖ਼ਿਲਾਫ਼ FIR ਦਰਜ…

ਚੰਡੀਗੜ੍ਹ ਪੁਲਿਸ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਵਿੱਚ ਮਨਪ੍ਰੀਤ ਸਿੰਘ ਇਆਲੀ ਸਮੇਤ ਕਈ ਹੋਰ ਆਗੂਆਂ ਦੇ ਨਾਮ ਵੀ ਸ਼ਾਮਲ ਹਨ। FIR ਵਿੱਚ BNS ਦੀਆਂ ਧਾਰਾਵਾਂ 121(1), 132 ਅਤੇ 223 ਸਮੇਤ ਹੋਰ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਦਾ ਦਾਅਵਾ ਹੈ ਕਿ ਪ੍ਰਦਰਸ਼ਨ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਅਤੇ ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
ਇਹ ਮਾਮਲਾ ‘ਵਾਰਿਸ ਪੰਜਾਬ ਦੇ’ ਵੱਲੋਂ ਕੀਤੇ ਗਏ ਪ੍ਰਦਰਸ਼ਨ ਨਾਲ ਜੁੜਿਆ ਹੋਇਆ ਹੈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ‘ਤੇ ਬੈਰੀਕੇਡ ਤੋੜਨ, ਪੁਲਿਸ ‘ਤੇ ਹਮਲੇ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦੇ ਗੰਭੀਰ ਦੋਸ਼ ਲਗਾਏ ਗਏ ਹ
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button