Breaking NewsPunjabTop News

ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਕਾਂਗਰਸ ਪਾਰਟੀ ’ਚੋਂ ਮੁਅੱਤਲ

ਕਾਂਗਰਸ ਪਾਰਟੀ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਗੈਰ ਜ਼ਿੰਮੇਵਾਰ ਬਿਆਨ ਦੇਣ ਕਾਰਨ ਪਾਰਟੀ ਅਨੁਸ਼ਾਸਨ ਭੰਗ ਕਰਨ ਤਹਿਤ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ’ਚੋਂ ਮੁਅਤਲ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button