PunjabTop News

 ਬਟਾਲਾ ਗ੍ਰਨੇਡ ਹਮਲੇ ਦੀ ਜਿੰਮੇਵਾਰੀ ਚੁੱਕਣ ਦਾ ਦਾਅਵਾ: ਦਿੱਤੀ ਇੱਕ ਹੋਰ ਧਮਕੀ

ਬਟਾਲਾ ਦੇ ਅਰਬਨ ਸਟੇਟ ਪੁਲਿਸ ਚੌਕ ‘ਤੇ 1 ਅਗਸਤ ਦੀ ਰਾਤ ਨੂੰ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ‘ਬੱਬਰ ਖਾਲਸਾ ਇੰਟਰਨੈਸ਼ਨਲ’ ਨੇ ਲਈ ਹੈ।
ਸੰਗਠਨ ਵੱਲੋਂ ਜ਼ਿੰਮੇਵਾਰੀ ਲੈਂਦਿਆਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਸਰਕਾਰ ਨੇ ਆਪਣੀ ਤਰੱਕੀ ਅਤੇ ਲਾਹਾ ਲੈਣ ਲਈ ਝੂਠੇ ਮੁਕਾਬਲੇ ਬਣਾ ਕੇ ਕਈ ਮਾਸੂਮ ਮਾਵਾਂ ਦੇ ਪੁੱਤਰਾਂ ਨੂੰ ਖੋਹ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਧਮਕੀ ਦਿੰਦਿਆਂ ਆਖਿਆ ਹੈ ਕਿ ਜੇਕਰ ਇਹ ਸਭ ਕੁਝ ਨਾ ਰੋਕਿਆ ਗਿਆ, ਤਾਂ ਆਉਣ ਵਾਲੇ ਸਮੇਂ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਗ੍ਰਨੇਡਾਂ ਦੀ ਥਾਂ ਰਾਕੇਟ ਲਾਂਚਰਾਂ ਦੀ ਵਰਤੋਂ ਕੀਤੀ ਜਾਵੇਗੀ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button