InternationalTop News
ਜੰਗਲ ਨੂੰ ਲੱਗੀ ਭਿਆਨਕ ਅੱਗ ’ਚ 700 ਇਮਾਰਤਾਂ ਤੇ ਹਜਾਰਾਂ ਏਕੜ ਰਕਬਾ ਸੜਿਆ

ਵਸ਼ੰਗਟਨ ਦੇ ਸਪੋਕੇਨ ਕਾਉਂਟੀ ਵੱਚ ਜੰਗਲ ਨੂੰ ਅੱਗ ਲੱਗਣ ਕਾਰਨ ਹਾਲਾਤ ਬਹੁਤ ਮਾੜੇ ਬਣੇ ਹੋਏ ਹਨ ਤੇ ਹੁਣ ਤੱਕ ਲਗਭਗ 65000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ 700 ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ ਸ਼ਨੀਵਾਰ ਨੂੰ ਲੱਗੀ ਅੱਗ ’ਚ 8000 ਏਕੜ ਤੋਂ ਵੱਧ ਰਕਬਾ ਸੜ ਗਿਆ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




