EntertainmentTop News
ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਬੈਂਕ ਨੇ ਚੇਤਾਵਨੀ ਦਿਤੀ ਹੈ ਕਿ ਜੇਕਰ 34 ਦਿਨਾਂ ਦੇ ਅੰਦਰ ਕਰਜ਼ਾ ਵਾਪਸ ਨਹੀਂ ਕੀਤਾ ਗਿਆ ਤਾਂ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ
ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼ ਇੰਡੀਆ ਨੇ ਸ਼ਾਹਜਹਾਂਪੁਰ ਸਥਿਤ ਉਨ੍ਹਾਂ ਦੇ ਜੱਦੀ ਘਰ ’ਤੇ 16.61 ਕਰੋੜ ਦੇ ਬਕਾਇਆ ਕਰਜ਼ੇ ਲਈ ਕੁਰਕੀ ਦਾ ਨੋਟਿਸ ਲਗਾਇਆ ਹੈ। ਬੈਂਕ ਨੇ ਚੇਤਾਵਨੀ ਦਿਤੀ ਹੈ ਕਿ ਜੇਕਰ 34 ਦਿਨਾਂ ਦੇ ਅੰਦਰ ਕਰਜ਼ਾ ਵਾਪਸ ਨਹੀਂ ਕੀਤਾ ਗਿਆ ਤਾਂ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.