
ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਇਹ ਮੀਟਿੰਗ ਸਵੇਰੇ 10:30 ਵਜੇ ਹੋਵੇਗੀ।ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕੁਝ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ।
ਕੈਬਨਿਟ ਮੀਟਿੰਗ ਤੋਂ ਪਹਿਲਾਂ ਹੀ ਸੰਭਾਵਿਤ ਫੈਸਲਿਆਂ ਨੂੰ ਲੈ ਕੇ ਚਰਚਾ ਤੇਜ਼ ਹੈ। ਮੀਟਿੰਗ ਤੋਂ ਬਾਅਦ ਸਾਹਮਣੇ ਆਉਣ ਵਾਲੇ ਫੈਸਲਿਆਂ ’ਤੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਦੀ ਖਾਸ ਨਜ਼ਰ ਰਹੇਗੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




