PunjabTop News

ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਜਸਪਾਲ ਸਿੰਘ ਨੂੰ 11 ਦਿਨਾਂ ਦਾ ਪੁਲਿਸ ਰਿਮਾਂਡ

ਜਾਬ ਦੇ ਸਾਬਕਾ ਡਿਪਟੀ ਸੀਐੱਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਜਸਪਾਲ ਸਿੰਘ ਨੂੰ ਅਦਾਲਤ ਨੇ 11 ਦਿਨਾਂ ਦੀ ਪੁਲਿਸ ਕਸਟਡੀ ਵਿੱਚ ਭੇਜ ਦਿੱਤਾ ਹੈ।
ਪੁਲਿਸ ਨੇ ਅੱਜ ਮੁਲਜ਼ਮ ਜਸਪਾਲ ਸਿੰਘ ਨੂੰ ਮੁਦਖੇੜ ਕੋਰਟ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਪੁਲਿਸ ਦੀ ਮੰਗ ਮਨਜ਼ੂਰ ਕਰਦਿਆਂ ਜਸਪਾਲ ਸਿੰਘ ਨੂੰ 11 ਦਿਨਾਂ ਦੀ ਪੁਲਿਸ ਕਸਟਡੀ ਵਿੱਚ ਭੇਜਣ ਦਾ ਹੁਕਮ ਦਿੱਤਾ।
ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪੁਲਿਸ ਕਸਟਡੀ 24 ਤਾਰੀਖ ਤੱਕ ਰਹੇਗੀ। ਇਸ ਦੌਰਾਨ ਪੁਲਿਸ ਵੱਲੋਂ ਹਮਲੇ ਨਾਲ ਜੁੜੇ ਮਾਮਲੇ ਵਿੱਚ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਘਟਨਾ ਦੇ ਕਾਰਨਾਂ ਤੇ ਹੋਰ ਪੱਖਾਂ ਦੀ ਜਾਂਚ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button