PunjabTop News

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰੈੱਸ ਕਾਨਫ਼ਰੰਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਪੰਜਾਬ ਸਰਕਾਰ ਨੇ 4 ਸਾਲਾਂ ‘ਚ ਸਰਕਾਰ ਸਕੂਲਾਂ ਦੀ ਨੁਹਾਰ ਬਦਲੀ ਹੈ। ਸਰਕਾਰ ਨੇ 9 ਹਜ਼ਾਰ ਨਵੇਂ ਕਲਾਸਰੂਮ, 13920 ਟਾਇਲਟ ਅਤੇ 5 ਹਜ਼ਾਰ ਤੋਂ ਵੱਧ ਕੰਪਿਊਟਰ ਲੈਬ ਬਣਾਏ ਹਨ। 99 ਫ਼ੀਸਦੀ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਦੀ ਸੁਵਿਧਾ ਉਪਲਬਧ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਤੋਂ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਦੇ ਹਜ਼ਾਰਾਂ ਕਲਾਸਰੂਮਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button