PunjabTop News

ਪੰਜਾਬ ਸਰਕਾਰ ਵੱਲੋਂ ‘ਸ਼ੇਰੋ’ ਮਾਮਲੇ ‘ਚ, DSP ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਮੋਹਨਜੀਤ ਸ਼ੇਰੋਂ ਮਾਮਲੇ ਚ ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਇੰਸਪੈਕਟਰ ਪ੍ਰਤੇਕ ਜਿੰਦਲ, ਐਸਆਈ ਬਲਜੀਤ ਸਿੰਘ, ਅਤੇ ਏਐਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜਿਆ ਗਿਆ ਹੈ।
ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਲਹਿਰਾ ਕੇ ਵਿਰੋਧ ਕਰਨ ਉਤੇ ਹਿਰਾਸਤ ’ਚ ਲਏ ਗਏ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਨੇ ਰਿਹਾਅ ਹੋਣ ਮਗਰੋਂ ਪੁਲਿਸ ਉਤੇ ਤਸ਼ੱਦਦ ਕਰਨ ਦੇ ਦੋਸ਼ ਲਾਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button