InternationalTop News

 ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਤੇ ਅ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ

ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਤੇ ਅ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਦੇ ਅਨੁਸਾਰ, ਇਹ ਝਟਕਾ 376 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਇਸ ਤੇਜ਼ ਝਟਕੇ ਦੇ ਤੁਰੰਤ ਬਾਅਦ ਕਿਸੇ ਵੀ ਪ੍ਰਕਾਰ ਦੇ ਜਾਨ-ਮਾਲ ਦੇ ਨੁਕਸਾਨ ਜਾਂ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਥਾਨਕ ਅਧਿਕਾਰੀ ਅਤੇ ਏਜੰਸੀਆਂ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਬੰਦਾ ਸਾਗਰ ਵਿੱਚ 6.2 ਤੀਬਰਤਾ ਦਾ ਭੂਚਾਲ ਆਇਆ ਸੀ।
ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (GFZ) ਦੇ ਅਨੁਸਾਰ, ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਤੇ 6.2 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਦਰਜ ਕੀਤਾ ਗਿਆ। ਇਹ ਭੂਚਾਲ ਜ਼ਮੀਨ ਤੋਂ 376 ਕਿਲੋਮੀਟਰ (234 ਮੀਲ) ਦੀ ਬਹੁਤ ਡੂੰਘੀ ਡੂੰਘਾਈ ‘ਤੇ ਕੇਂਦਰਿਤ ਸੀ, ਜਿਸ ਕਾਰਨ ਇਸਨੂੰ ਡੀਪ-ਫੋਕਸ ਭੂਚਾਲ ਮੰਨਿਆ ਗਿਆ ਹੈ।ਜਾਵਾ ਵਿੱਚ ਸ਼ਨੀਵਾਰ ਨੂੰ ਆਏ ਭੂਚਾਲ ਦੇ ਝਟਕੇ ਠੀਕ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਦੇ ਮਾਲੂਕੂ ਟਾਪੂ ਨੇੜੇ ਬਾਂਡਾ ਸਾਗਰ ਵਿੱਚ ਆਏ 6.2 ਤੀਬਰਤਾ ਦੇ ਭੂਚਾਲ ਤੋਂ ਬਾਅਦ ਦਰਜ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button