PunjabTop News

CM Mann ਅੱਜ ‘ਜਸ਼ਨ-ਏ-ਇਨਕਲਾਬ’ ਸਮਾਗਮ ‘ਚ ਕਰਨਗੇ ਸ਼ਮੂਲੀਅਤ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਫੁੱਟਬਾਲ ਮੈਦਾਨ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ 28 ਸਤੰਬਰ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਤੇ ਹੋਰ ਆਗੂਆਂ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਾਉਣਗੇ।

ਸਮਾਗਮ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਪ੍ਰੋਗਰਾਮ ਦੌਰਾਨ ਪ੍ਰਸਿੱਧ ਨਾਟਕ ‘ਗਗਨ ਦਮਾਮਾ ਬਾਜਿਓ’ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ, ਕੁਲਵਿੰਦਰ ਬਿੱਲਾ,ਪਰੀ ਪੰਧੇਰ, ਬਸੰਤ ਕੌਰ ਅਤੇ ਪ੍ਰਮੁੱਖ ਢਾਡੀ ਜਥਿਆਂ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button