PunjabTop News

LPU ਤਣਾਅ ਮਾਮਲਾ: CM Mann ਵੱਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਪੈਦਾ ਹੋਏ ਤਣਾਅ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੂੰ ਖੁਦ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button