ਸੁਖਬੀਰ ਸਿੰਘ ਮਾਈਸਰਖਾਣਾ ਉਤੇ ਵੱਡਾ ਐਕਸ਼ਨ, ਪਾਰਟੀ ਵਿਚੋਂ ਬਾਹਰ ਕੱਢਿਆ

ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ‘ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ।ਆਮ ਆਦਮੀ ਪਾਰਟੀ ਹਲਕਾ ਮੌੜ ਤੋਂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਵਿਰੋਧੀ ਗਤਿਵਿਧੀਆਂ ਕਾਰਨ ਅਤੇ ਝੂਠ ਬੋਲ ਕੇ ਪਾਰਟੀ ਨੂੰ ਬਦਨਾਮ ਕਰਨ ‘ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਬਰਖ਼ਾਸਤ ਕਰਦੀ ਹੈ।ਪੰਜਾਬ ਦੇ ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਮੌਰ ਮੰਡੀ ਵਿਧਾਨ ਸਭਾ ਹਲਕੇ ਤੋਂ ‘ਆਪ’ (AAP) ਦੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੇ ਆਪਣੀ ਹੀ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲਾਂ ਦੇ ਅਪਗ੍ਰੇਡ ਨਾ ਹੋਣ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ।
ਬਠਿੰਡਾ ਜ਼ਿਲ੍ਹੇ ਅਧੀਨ ਆਉਂਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ‘ਆਪ’ (AAP) ਦੇ ਵਿਧਾਇਕ ਸੁਖਬੀਰ ਸਿੰਘ ਮੈਸਰਖਾਨਾ ਨੇ ਆਪਣੀ ਹੀ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਨਾ ਹੋਣ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ।
ਕੁਝ ਸਮਾਂ ਪਹਿਲਾਂ ਵਿਧਾਇਆ ਸੁਖਬੀਰ ਮਾਈਸਖਾਨਾ ਨੇ ਦਾਅਵਾ ਕੀਤਾ ਸੀ ਉਨ੍ਹਾਂ ਦੇ ਪੁੱਤਰ ਦੇ ਸਕੂਲ ਵਿੱਚ ਇਕ ਵਿਧਾਇਕ ਹਨ, ਪਰ ਦਾਅਵਾ ਕੀਤਾ ਹੈ ਕਿ ਇਸ ਸਕੂਲ ਵਿਚ 25 ਅਧਿਆਪਕ ਹਨ।
“ਮੇਰੇ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ। ਜਦੋਂ ਮੈਂ ਉਨ੍ਹਾਂ ਤੋਂ ਪੁੱਛਦਾ ਹਾਂ ਕਿ ਉਨ੍ਹਾਂ ਨੇ ਉਸ ਦਿਨ ਕੀ ਪੜ੍ਹਾਈ ਕੀਤੀ, ਤਾਂ ਉਹ ਕਹਿੰਦੇ ਹਨ ਕਿ ਕੋਈ ਅਧਿਆਪਕ ਹੀ ਨਹੀਂ ਸੀ। ਪ੍ਰਿੰਸੀਪਲ ਉਨ੍ਹਾਂ ਨੂੰ ਕਹਿੰਦੇ ਹਨ, ‘ਤੁਹਾਡੇ ਪਿਤਾ ਵਿਧਾਇਕ ਹਨ; ਉਨ੍ਹਾਂ ਨੂੰ ਕਹੋ ਕਿ ਕੋਈ ਅਧਿਆਪਕ ਲੈ ਕੇ ਆਉਣ।’ ਮੈਂ ਬਹੁਤ ਵਾਰ ਬੇਨਤੀਆਂ ਕੀਤੀਆਂ ਹਨ, ਫਿਰ ਵੀ ਸਕੂਲਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ; ਉਹ ਜਿਉਂ ਦੇ ਤਿਉਂ ਹੀ ਹਨ। ਜਦੋਂ ਵੀ ਮੈਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਕੋਲ ਜਾਂਦਾ ਹਾਂ, ਤਾਂ ਉਨ੍ਹਾਂ ਕੋਲ ਕਦੇ ਸਮਾਂ ਹੀ ਨਹੀਂ ਹੁੰਦਾ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




